ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲਾ ਅਦਾਲਤ ਵਿੱਚ ਆਉਣ ਤੋਂ ਪਹਿਲਾਂ ਰਾਜਪਾਲਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਰਾਜਪਾਲਾਂ ਨੂੰ ਆਤਮ ਪੜਚੋਲ ਕਰਨ ਦੀ ਲੋੜ ਹੈ ਤੇ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ।
Create your
podcast in
minutes
It is Free