Delhi-NCR ਵਿਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਸਬੰਧੀ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਤੁਰੰਤ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਨੂੰ ਸਾਲ-ਦਰ-ਸਾਲ ਇਸ ਦੌਰ ’ਚੋਂ ਗੁਜ਼ਰਨ ਨਹੀਂ ਦਿੱਤਾ ਜਾ ਸਕਦਾ।
Create your
podcast in
minutes
It is Free