ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ(Primary Category) ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਾਇਆ, ਜਿਨ੍ਹਾਂ ਨੂੰ ਸਿਰਫ 17 ਵੋਟਾਂ ਮਿਲੀਆਂ।
Create your
podcast in
minutes
It is Free