ਪੰਜਾਬ ਦੇ ਫਗਵਾੜਾ ਵਿੱਚ ਕਿਸਾਨਾਂ ਵੱਲੋਂ ਕੌਮੀ ਮਾਰਗ ਜਾਮ ਕਰਨ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਕਿਹਾ ਕਿ ਉਹ ਸੜਕਾਂ ਜਾਮ ਕਰਕੇ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰਨ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਮੰਗਲਵਾਰ ਨੂੰ ਗੰਨੇ ਦੇ ਭਾਅ ਵਿੱਚ ਵਾਧੇ ਲਈ ਜਲੰਧਰ-ਨਵੀਂ ਦਿੱਲੀ ਕੌਮੀ ਸ਼ਾਹਰਾਹ ਪਿੰਡ ਧਨੋਵਾਲੀ ਨੇੜੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ।
Create your
podcast in
minutes
It is Free