ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਕੱਲ੍ਹ ਸਮੁੱਚੀਆਂ ਕਿਸਾਨ ਯੂਨੀਅਨਾਂ ਨੂੰ ਇਕਜੁੱਟ ਕਰਨ ਦਾ ਫੈਸਲਾ ਲੈਂਦਿਆਂ ਕੌਮੀ ਪੱਧਰ ’ਤੇ ਵਿਸ਼ਾਲ ਅੰਦੋਲਨ ਛੇੜਨ ਦਾ ਐਲਾਨ ਕੀਤਾ ਹੈ। ਅਗਾਮੀ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮੋਰਚੇ ਦਾ ਇਹ ਐਲਾਨ ਭਾਰਤ ਸਰਕਾਰ ਲਈ ਸਿਰਦਰਦੀ ਬਣ ਸਕਦਾ ਹੈ। ‘ਦਿੱਲੀ ਅੰਦੋਲਨ’ ਲੜ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਫਿਲਹਾਲ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ
Create your
podcast in
minutes
It is Free