ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਧਾਰਾ 370 ਮਨਸੂਖ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਦਾ ਵਿਕਾਸ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਲੋਕ ਆਜ਼ਾਦ ਮਾਹੌਲ ਵਿਚ ਸਾਹ ਲੈ ਰਹੇ ਹਨ। ਇਸ ਦਾ ਸਿਹਰਾ ਕੇਂਦਰ ਸਰਕਾਰ ਅਤੇ ਸੁਰੱਖਿਆ ਦਸਤਿਆਂ ਨੂੰ ਜਾਂਦਾ ਹੈ ਜਿਨ੍ਹਾਂ ਦੇ ਯਤਨਾਂ ਸਦਕਾ ਹਾਲੀਆ ਸਾਲਾਂ ਦੌਰਾਨ ਅਤਿਵਾਦ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ।
Create your
podcast in
minutes
It is Free