ਕਿਸੇ ਵੀ ਮੁੱਖ ਮੰਤਰੀ ਨੂੰ ਕੁਰਸੀ ਪੱਕੀ ਨਾ ਸਮਝਣ ਦੇਣ ਦੀ ਆਪਣੀ ਪਰਖੀ ਹੋਈ ਰਣਨੀਤੀ ਨੂੰ ਜਾਰੀ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿੱਚ ਵੀ ਫੇਰਬਦਲ ਕਰ ਦਿੱਤਾ ਹੈ ਜਿੱਥੇ ਇਸ ਸਾਲ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਹਰਿਆਣਾ ਵਿੱਚ ਪਿਛਲੇ 9 ਸਾਲ ਤੋਂ ਵੱਧ ਸਮੇਂ ਤੋਂ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਸਨ ਪਰ ਉਨ੍ਹਾਂ ਦੀ ਥਾਂ ਓਬੀਸੀ ਆਗੂ ਨਾਇਬ ਸਿੰਘ ਸੈਣੀ ਨੂੰ ਇਹ ਅਹੁਦਾ ਦੇ ਦਿੱਤਾ ਗਿਆ ਹੈ
Create your
podcast in
minutes
It is Free