ਇਕ ਕੌਮਾਂਤਰੀ ਅਧਿਐਨ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕੌਮਾਂਤਰੀ ਮਾਪਦੰਡਾਂ ਦੇ ਮੁਕਾਬਲੇ ਭਾਰਤ ਵਿਚ ਆਰਥਿਕ ਨਾਬਰਾਬਰੀ ਆਪਣੇ ਸਿਖਰ ’ਤੇ ਹੈ। ਇਹ ਦੱਖਣੀ ਅਫਰੀਕਾ, ਬ੍ਰਾਜ਼ੀਲ ਤੇ ਅਮਰੀਕਾ ਤੋਂ ਵੀ ਵੱਧ ਹੈ। ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ 2022-23 ਵਿਚ ਦੇਸ਼ ਦੀ ਸਭ ਤੋਂ ਅਮੀਰ ਇਕ ਫੀਸਦ ਆਬਾਦੀ ਦੀ ਕੌਮੀ ਆਮਦਨ ਵਿਚ ਹਿੱਸੇਦਾਰੀ ਵਧ ਕੇ 22.6 ਫੀਸਦ ਹੋ ਗਈ ਹੈ
Create your
podcast in
minutes
It is Free