ਜਲੰਧਰ ਵਿਚ ‘ਆਪ’ ਨੂੰ ਦੋਹਰਾ ਝਟਕਾ-
ਆਮ ਆਦਮੀ ਪਾਰਟੀ ਦੇ ਇਕੋ-ਇਕ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ। ਅੰਗੁਰਾਲ ਨੇ 2022 ਦੀਆਂ ਅਸੈਂਬਲੀ ਚੋਣਾਂ ਵਿਚ ਇਸੇ ਸੀਟ ਤੋਂ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ ਸੀ।
Create your
podcast in
minutes
It is Free