ਕਾਂਗਰਸ ਦੇ ਖਾਤੇ ਫਰੀਜ਼ ਕੀਤੇ ਜਾਣ ਦੇ ਮਾਮਲੇ ’ਤੇ ਵੀ ਅਮਰੀਕੀ ਵਿਦੇਸ਼ ਵਿਭਾਗ ਦੀ ਨਜ਼ਰ,
ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਕਥਿਤ ਮਨੀ ਲਾਂਡਰਿੰਗ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਅਮਰੀਕੀ ਕੂਟਨੀਤਕ ਦੀਆਂ ਟਿੱਪਣੀਆਂ ਦੇ ਸਬੰਧ ਵਿੱਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿੱਲਰ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਨਿਰਪੱਖ, ਪਾਰਦਰਸ਼ੀ ਤੇ ਬਗੈਰ ਦੇਰੀ ਦੇ ਕਾਨੂੰਨੀ ਕਾਰਵਾਈ ਦੀ ਹਮਾਇਤ ਕਰਦੇ ਹਨ।
Create your
podcast in
minutes
It is Free