ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇੱਥੇ ਕਾਂਗਰਸ ਦੇ ਮੁੱਖ ਦਫ਼ਤਰ ’ਤੇ ਸੀਨੀਅਰ ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਲੋਕ ਸਭਾਂ ਚੋਣਾਂ ਤੋਂ ਠੀਕ ਪਹਿਲਾਂ ਹੋਈ ਹੈ
Create your
podcast in
minutes
It is Free