ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਦਸਤਾਰ ਸਜਾ ਭਾਈਚਾਰੇ ਨਾਲ ਬਿਤਾਇਆ ਐਤਵਾਰ, ਦਿੱਤੀਆਂ ਵਿਸਾਖੀ ਦੀਆਂ ਵਧਾਈਆਂ
ਦੇਸ਼ ਦੇ ਪ੍ਰਧਾਨ ਮੰਤਰੀ Anthony Albanese ਵੱਲੋ ਮੈਲਬੌਰਨ ਸ਼ਹਿਰ 'ਚ #sikhvolunteer ਵੱਲੋ ਆਪਣੀ ਸਥਾਪਨਾ ਦੀ 10ਵੀਂ ਵਰ੍ਹੇਗੰਢ ਦੇ ਇੱਕ ਸਮਾਗਮ 'ਚ ਸ਼ਿਰਕਤ ਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ। ਭਾਈਚਾਰੇ ਦੀ ਆਸਟ੍ਰੇਲੀਆ ਦੇ ਸਮਾਜ 'ਚ ਤਰੀਫ਼ ਲਿਖਦਿਆਂ ਉਹਨਾਂ ਵਿਸਾਖੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ। ਦੱਸ ਦਈਏ ਕਿ ਇਸ ਵਿਸਾਖੀ ਮੌਕੇ ਆਸਟ੍ਰੇਲੀਆ ਦੇ ਅੱਡ ਅੱਡ ਸ਼ਹਿਰਾਂ 'ਚ ਬਹੁਤ ਸਾਰੇ ਵਿਸਾਖੀ ਸਮਾਗਮ ਕਰਵਾਏ ਜਾ ਰਹੇ ਹਨ।
ਉਹਨਾਂ ਨੇ ਸਿੱਖ ਵਲੰਟੀਅਰ ਦੀਆਂ ਅਲੱਗ ਅਲੱਗ ਜਗ੍ਹਾ ਤੇ ਨਿਭਈਆ ਸੇਵਾਵਾਂ ਦੀ ਰੱਜ ਕੇ ਸ਼ਲਾਘਾ ਕੀਤੀ।
Create your
podcast in
minutes
It is Free