ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਨੂੰ ਸ਼ੱਕੀ ਰਿਕਾਰਡ ਵਾਲੀਆਂ 45 ਕੰਪਨੀਆਂ ਤੋਂ ਚੋਣ ਬਾਂਡ ਦੇ ਰੂਪ ਵਿੱਚ 1,068 ਕਰੋੜ ਰੁਪਏ ਮਿਲੇ ਹਨ। ਪਾਰਟੀ ਨੇ ਇਸ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਾਉਣ ਦੀ ਮੰਗ ਦੁਹਰਾਈ। ‘ਆਪ’ ਵੱਲੋਂ ਲਾਏ ਗਏ ਦੋਸ਼ਾਂ ’ਤੇ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ
Create your
podcast in
minutes
It is Free