ਸੁੱਚਾ ਸਿੰਘ ਲੰਗਾਹ ਦੇ ਲੜਕੇ ਪਰਕਾਸ਼ ਸਿੰਘ ਨੂੰ ਮੰਗਲਵਾਰ ਨੂੰ ਸ਼ਿਮਲਾ ਪੁਲੀਸ ਨੇ ਹੋਟਲ ਦੇ ਇਕ ਕਮਰੇ ’ਚੋਂ ਚਾਰ ਦੋਸਤਾਂ ਸਣੇ ਹੈਰੋਇਨ ਨਾਲ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਕਰੀਬ ਚਾਰ ਸਾਲ ਪਹਿਲਾਂ ਪਰਕਾਸ਼ ਸਿੰਘ ਖ਼ਿਲਾਫ਼ ਗੁਰਦਾਸਪੁਰ ਦੇ ਧਾਰੀਵਾਲ ਥਾਣੇ ਵਿੱਚ ਹੈਰੋਇਨ ਦਾ ਕੇਸ ਦਰਜ ਹੋਇਆ ਸੀ
Create your
podcast in
minutes
It is Free