ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਛੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦੋ ਦਿਨ ਪਹਿਲਾਂ ਸਕਰੀਨਿੰਗ ਕਮੇਟੀ ਨੇ ਪਹਿਲੀ ਸੂਚੀ ਨੂੰ ਅੰਤਿਮ ਛੋਹਾਂ ਦੇਣ ਮਗਰੋਂ ਕਮੇਟੀ ਨੂੰ ਨਾਵਾਂ ਸਬੰਧੀ ਸਿਫ਼ਾਰਸ਼ ਭੇਜ ਦਿੱਤੀ ਸੀ।
ਅਕਾਲੀ ਦਲ ਵੱਲੋਂ ਢੀਂਡਸਾ ਪ੍ਰਵਾਰ ਨੂੰ ਧੱਕਾ
Create your
podcast in
minutes
It is Free