ਅਮਰੀਕੀ ਅਖ਼ਬਾਰ ‘ਦਿ ਵਾਸ਼ਿੰਗਟਨ ਪੋਸਟ’ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਕਥਿਤ ਤੌਰ ’ਤੇ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦਾ ਨਾਂ ਲਏ ਜਾਣ ਤੋਂ ਇੱਕ ਦਿਨ ਬਾਅਦ ਭਾਰਤ ਨੇ ਅੱਜ ਕਿਹਾ ਕਿ ਖ਼ਬਰ ’ਚ ਗੰਭੀਰ ਮਾਮਲੇ ’ਚ ਤੇ ਬੇਲੋੜੇ ਤੇ ਬੇਬੁਨਿਆਦ ਦੋਸ਼ ਲਾਏ ਹਨ। ਅਖ਼ਬਾਰ ਨੇ ਬੇਨਾਮ ਸੂਤਰਾਂ ਦੇ ਹਵਾਲੇ ਨਾਲ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਦੇ ਸਬੰਧ ਵਿਚ ਰਾਅ ਦੇ ਅਧਿਕਾਰੀ ਦਾ ਨਾਂ ਲਿਆ
Create your
podcast in
minutes
It is Free