ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚਲਦਾ ਆ ਰਿਹਾ ਹੈ। ਇਸੇ ਦੌਰਾਨ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਚੰਡੀਗੜ੍ਹ ਨੂੰ ਸੂਬੇ ਵਾਂਗ ਹੱਕ ਦੇਣ ਸਬੰਧੀ ਕੀਤੇ ਵਾਅਦੇ ’ਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਸ੍ਰੀ ਤਿਵਾੜੀ ਦੇ ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਇਸ ਦਾ ਵਿਰੋਧ ਕੀਤਾ ਹੈ
Create your
podcast in
minutes
It is Free