ਫ਼ਲਸਤੀਨੀ ਸਿਹਤ ਕਰਮੀਆਂ ਨੇ ਦੱਸਿਆ ਕਿ ਗਾਜ਼ਾ ਦੇ ਦੱਖਣੀ ਸ਼ਹਿਰ ਰਾਫ਼ਾਹ ’ਚ ਬੇਘਰੇ ਲੋਕਾਂ ਲਈ ਬਣੇ ਤੰਬੂਆਂ ’ਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਸਮੇਤ ਹੋਰ ਹਮਲਿਆਂ ਵਿੱਚ ਘੱਟ ਤੋਂ ਘੱਟ 45 ਜਣਿਆਂ ਦੀ ਮੌਤ ਹੋ ਗਈ ਅਤੇ ਕਈ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖਦਸ਼ਾ ਹੈ। ਇਸ ਹਮਲੇ ’ਚ ਹਮਾਸ ਦੇ ਦੋ ਕਮਾਂਡਰ ਵੀ ਮਾਰੇ ਗਏ ਹਨ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਤੇ ਬੱਚੇ ਸ਼ਾਮਲ ਹਨ।
Create your
podcast in
minutes
It is Free