ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਨਵੀਂ ਸੰਸਦ ਮੈਂਬਰ ਚੁਣੀ ਕੰਗਨਾ ਰਣੌਤ ਦੇ ਅੱਜ ਇਥੇ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਨੇ ਕਥਿਤ ਤੌਰ ’ਤੇ ਥੱਪੜ ਮਾਰਿਆ। ਮਹਿਲਾ ਕਾਂਸਟੇਬਲ, ਜਿਸ ਦਾ ਅਜੇ ਤੱਕ ਅਧਿਕਾਰਤ ਤੌਰ ’ਤੇ ਨਾਮ ਨਹੀਂ ਦੱਸਿਆ ਗਿਆ, ਕੰਗਨਾ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਤੋਂ ਖਫ਼ਾ ਦੱਸੀ ਜਾਂਦੀ ਹੈ। ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰਕੇ ਉਸ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ
Create your
podcast in
minutes
It is Free