ਹਮਾਸ ਵੱਲੋਂ ਬੰਧਕ ਬਣਾਏ ਗਏ ਚਾਰ ਲੋਕਾਂ ਨੂੰ ਛੁਡਾਉਣ ਲਈ ਇਜ਼ਰਾਇਲੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਔਰਤਾਂ ਤੇ ਬੱਚਿਆਂ ਸਮੇਤ ਘੱਟੋ-ਘੱਟ 274 ਫਲਸਤੀਨੀਆਂ ਦੀ ਮੌਤ ਹੋ ਗਈ ਅਤੇ ਸੈਂਕੜੇ ਜ਼ਖ਼ਮੀ ਹੋ ਗਏ। ਇਹ ਦਾਅਵਾ ਗਾਜ਼ਾ ਦੇ ਸਿਹਤ ਮੰਤਰਾਲੇ ਨੇ ਅੱਜ ਕੀਤਾ ਹੈ। ਉਧਰ, ਇਜ਼ਰਾਇਲੀ ਫੌਜ ਮੁਤਾਬਕ ਦਿਨ ਸਮੇਂ ਚਲਾਏ ਅਪਰੇਸ਼ਨ ਦੌਰਾਨ ਉਸ ਨੂੰ ਭਾਰੀ ਗੋਲੀਬਾਰੀ ਦਾ ਸਾਹਮਣਾ ਕਰਨਾ ਪਿਆ।
Create your
podcast in
minutes
It is Free