ਨਰਿੰਦਰ ਮੋਦੀ ਨੇ ਅੱਜ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ ਲਿਆ। ਉਹ ਅਜਿਹੇ ਮੰਤਰੀ ਮੰਡਲ ਦੀ ਪ੍ਰਧਾਨਗੀ ਕਰ ਰਹੇ ਹਨ ਜਿਸ ਵੱਲੋਂ ਨਿਰੰਤਰਤਾ ਤੇ ਤਜਰਬੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਵਿੱਚ ਆਪਣੀਆਂ ਭਾਈਵਾਲ ਪਾਰਟੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੀ ਹਾਜ਼ਰ ਸਨ ਜਦਕਿ ਵਿਰੋਧੀ ਧਿਰ ਦੇ ਹੋਰ ਆਗੂ ਗੈਰ-ਹਾਜ਼ਰ ਰਹੇ। ਮੋਦੀ ਕੈਬਨਿਟ ਦੀ ਭਲਕੇ ਸ਼ਾਮ 5.30 ਵਜੇ ਪਹਿਲੀ ਮੀਟਿੰਗ ਸੱਦ ਲਈ ਗਈ ਹੈ
Create your
podcast in
minutes
It is Free