ਕੁਵੈਤ ’ਚ ਛੇ ਮੰਜ਼ਿਲਾ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ 45 ਭਾਰਤੀਆਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ। ਇਮਾਰਤ ’ਚ ਵਿਦੇਸ਼ੀ ਕਾਮੇ ਰਹਿੰਦੇ ਸਨ। ਬਹੁਤਿਆਂ ਦੀ ਮੌਤ ਧੂੰਏਂ ਨਾਲ ਦਮ ਘੁਟਣ ਕਾਰਨ ਹੋਈ ਹੈ। ਬਚਾਅ ਕਾਰਜਾਂ ਦੌਰਾਨ ਪੰਜ ਅੱਗ ਬੁਝਾਊ ਕਰਮਚਾਰੀ ਵੀ ਜ਼ਖਮੀ ਹੋ ਗਏ। ਕੁਵੈਤ ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੰਦਿਆਂ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਅਹਿਦ ਲਿਆ ਹੈ
Create your
podcast in
minutes
It is Free