ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪੱਸ਼ਟੀਕਰਨ ਨੂੰ ਜਨਤਕ ਤੌਰ ’ਤੇ ਜਾਰੀ ਕੀਤਾ ਹੈ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੀ ਹਾਜ਼ਰੀ ਵਿੱਚ ਹੋਈ ਗੈਰ ਰਸਮੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਕਿਸੇ ਵੀ ਗਲਤਫਹਿਮੀ ਨੂੰ ਦੂਰ ਕਰਨ ਲਈ ਸਪੱਸ਼ਟੀਕਰਨ ਜਨਤਕ ਕੀਤੇ ਗਏ ਸਨ।
Create your
podcast in
minutes
It is Free