Ep 10: ਸੋਲਰ ਊਰਜਾ ਦੀ ਵਰਤੋਂ Climate Crises ਤੋਂ ਬਚਾ ਸਕਦੀ ਹੈ | Harminder Dhillon | Puneet Dhingra | Radio Haanji
ਅੱਜ ਦੇ ਐਪੀਸੋਡ ਵਿੱਚ ਅਸੀਂ ਸੋਲਰ ਊਰਜਾ ਬਾਰੇ ਜਾਣਕਾਰੀ ਸਾਂਝੀ ਕਰਾਂਗੇ, ਕਿਵੇਂ ਸੂਰਜ ਤੋਂ ਆਉਣ ਵਾਲੀ ਊਰਜਾ ਦੀ ਵਰਤੋਂ ਕਰਕੇ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ ਜਿਸਦੀ ਵਰਤੋਂ ਅਸੀਂ ਆਪਣੀ ਰੋਜ਼ ਦੀ ਜ਼ਿੰਦਗੀ ਵਿੱਚ ਵਰਤ ਸਕਦੇ ਹਾਂ, ਇਸ ਨਾਲ ਜਿੱਥੇ ਬਿਜਲੀ ਦੇ ਖਰਚੇ ਵਿੱਚ ਕਮੀ ਆਵੇਗੀ ਉਥੇ ਵਾਤਾਵਰਨ ਨੂੰ ਵੀ ਫਾਇਦਾ ਮਿਲ ਸਕੇਗਾ ਤੇ ਗਲੋਬਲ ਵਾਰਮਿੰਗ ਵਰਗੀਆਂ ਪ੍ਰੇਸ਼ਾਨੀਆਂ ਨਾਲ ਨਜਿੱਠਣ ਵਿੱਚ ਮੱਦਦ ਮਿਲੇਗੀ
Create your
podcast in
minutes
It is Free